Bible Language

2 Samuel 5:23 (KJV) King James Version

Versions

PAV   ਸੋ ਦਾਊਦ ਨੇ ਯਹੋਵਾਹ ਕੋਲੋਂ ਫੇਰ ਸਲਾਹ ਪੁੱਛੀ ਅਤੇ ਉਸ ਨੇ ਆਖਿਆ, ਤੂੰ ਚੜ੍ਹਾਈ ਨਾ ਕਰ ਪਰ ਮਗਰ ਹੋ ਕੇ ਉਨ੍ਹਾਂ ਨੂੰ ਘੇਰਾ ਪਾ ਅਤੇ ਤੂਤਾਂ ਦੇ ਬਿਰਛਾਂ ਦੇ ਸਾਹਮਣੇ ਹੋ ਕੇ ਉਨ੍ਹਾਂ ਉੱਤੇ ਹੱਲਾ ਕਰ
IRVPA   ਸੋ ਦਾਊਦ ਨੇ ਯਹੋਵਾਹ ਕੋਲੋਂ ਫੇਰ ਸਲਾਹ ਮੰਗੀ ਅਤੇ ਉਸ ਨੇ ਆਖਿਆ, ਤੂੰ ਚੜ੍ਹਾਈ ਨਾ ਕਰ ਪਰ ਪਿੱਛੇ ਦੀ ਹੋ ਕੇ ਉਨ੍ਹਾਂ ਨੂੰ ਘੇਰਾ ਪਾ ਅਤੇ ਤੂਤ ਦੇ ਰੁੱਖਾਂ ਦੇ ਸਾਹਮਣੇ ਹੋ ਕੇ ਉਨ੍ਹਾਂ ਉੱਤੇ ਹਮਲਾ ਕਰ,