Versions
PAV ਤਾਂ ਦਾਊਦ ਉੱਠਿਆ ਅਤੇ ਆਪਣੇ ਨਾਲ ਦੇ ਸਾਰਿਆਂ ਲੋਕਾਂ ਨੂੰ ਲੈ ਕੇ ਬਆਲੇ ਯਹੂਦਾਹ ਤੋਂ ਤੁਰਿਆ ਇਸ ਕਰਕੇ ਜੋ ਪਰਮੇਸ਼ੁਰ ਦੇ ਸੰਦੂਕ ਨੂੰ ਜਿਹੜਾ ਉਸ ਨਾਮ ਤੋਂ ਅਰਥਾਤ ਸੈਨਾਂ ਦੇ ਯਹੋਵਾਹ ਦੇ ਨਾਮ ਤੋਂ ਸਦਾਉੰਦਾ ਹੈ ਜੋ ਕਰੂਬੀਆਂ ਦੇ ਉੱਤੇ ਬਰਾਜਮਾਨ ਹੈ ਉੱਥੋਂ ਚੜ੍ਹਾ ਕੇ ਲੈ ਆਵੇ
IRVPA ਤਦ ਦਾਊਦ ਉੱਠਿਆ ਅਤੇ ਆਪਣੇ ਨਾਲ ਦੇ ਸਾਰਿਆਂ ਲੋਕਾਂ ਨੂੰ ਲੈ ਕੇ ਬਆਲੇ ਨਾਮ ਦੇ ਸਥਾਨ, ਯਹੂਦਾਹ ਤੋਂ ਤੁਰਿਆ, ਤਾਂ ਜੋ ਪਰਮੇਸ਼ੁਰ ਦੇ ਸੰਦੂਕ ਨੂੰ ਲੈ ਆਵੇ ਜਿਹੜਾ ਉਸ ਨਾਮ ਤੋਂ ਅਰਥਾਤ ਸੈਨਾਂ ਦੇ ਯਹੋਵਾਹ ਦੇ ਨਾਮ ਤੋਂ ਸਦਾਉਂਦਾ ਹੈ, ਜੋ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ।