Bible Language

2 Samuel 6:3 (KJV) King James Version

Versions

PAV   ਸੋ ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਨਵੀਂ ਗੱਡੀ ਦੇ ਉੱਤੇ ਰੱਖਿਆ ਅਤੇ ਉਹ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਵਿੱਚ ਸੀ ਚੁੱਕ ਲਿਆਏ ਅਤੇ ਅਬੀਨਾਦਾਬ ਦੇ ਪੁੱਤ੍ਰਾਂ ਉਜ਼ਾਹ ਅਤੇ ਅਰਯੋ ਨੇ ਉਸ ਨਵੀਂ ਗੱਡੀ ਨੂੰ ਹੱਕਿਆ
IRVPA   ਸੋ ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਨਵੀਂ ਬੈਲ ਗੱਡੀ ਉੱਤੇ ਰੱਖਿਆ ਅਤੇ ਉਹ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਵਿੱਚ ਸੀ, ਚੁੱਕ ਲਿਆਏ ਅਤੇ ਅਬੀਨਾਦਾਬ ਦੇ ਪੁੱਤਰਾਂ ਊਜ਼ਾਹ ਅਤੇ ਅਹਯੋ ਨੇ ਉਸ ਨਵੀਂ ਗੱਡੀ ਨੂੰ ਹੱਕਿਆ।