Bible Language

2 Samuel 9:6 (KJV) King James Version

Versions

PAV   ਅਤੇ ਜਾਂ ਸ਼ਾਊਲ ਦਾ ਪੋਤਰਾ ਯੋਨਾਥਾਨ ਦਾ ਪੁੱਤ੍ਰ ਮਫ਼ੀਬੋਸ਼ਥ ਦਾਊਦ ਕੋਲ ਅੱਪੜਿਆ ਤਾਂ ਉਸ ਨੇ ਮੂੰਹ ਪਰਨੇ ਡਿੱਗ ਕੇ ਮੱਥਾ ਟੇਕਿਆ। ਤਦ ਦਾਊਦ ਨੇ ਆਖਿਆ, ਮਫ਼ੀਬੋਸ਼ਥ! ਉਸ ਨੇ ਆਖਿਆ, ਵੇਖੋ, ਤੁਹਾਡਾ ਸੇਵਕ ਹਾਜ਼ਰ ਹੈ!
IRVPA   ਅਤੇ ਜਦ ਸ਼ਾਊਲ ਦਾ ਪੋਤਰਾ ਯੋਨਾਥਾਨ ਦਾ ਪੁੱਤਰ ਮਫ਼ੀਬੋਸ਼ਥ ਦਾਊਦ ਦੇ ਕੋਲ ਆਇਆ ਤਾਂ ਉਸ ਨੇ ਮੂੰਹ ਦੇ ਭਾਰ ਡਿੱਗ ਕੇ ਮੱਥਾ ਟੇਕਿਆ। ਤਦ ਦਾਊਦ ਨੇ ਆਖਿਆ, ਮਫੀਬੋਸ਼ਥ! ਉਸ ਨੇ ਆਖਿਆ, ਵੇਖੋ, ਤੁਹਾਡਾ ਸੇਵਕ ਹਾਜ਼ਰ ਹੈ!