Bible Language

2 Thessalonians 1:11 (KJV) King James Version

Versions

PAV   ਇਸੇ ਕਰਕੇ ਅਸੀਂ ਤੁਹਾਡੇ ਲਈ ਸਦਾ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਭਈ ਤੁਹਾਨੂੰ ਸਾਡਾ ਪਰਮੇਸ਼ੁਰ ਤੁਹਾਡੇ ਸੱਦੇ ਦੇ ਜੋਗ ਜਾਣੇ ਅਤੇ ਨੇਕੀ ਦੀ ਸਾਰੀ ਭਾਵਨਾ ਨੂੰ ਅਤੇ ਨਿਹਚਾ ਦੇ ਕੰਮ ਨੂੰ ਸਮਰੱਥਾ ਨਾਲ ਪੂਰਿਆਂ ਕਰੇ
ERVPA   ਇਸ ਲਈ ਅਸੀਂ ਹਮੇਸ਼ਾ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ। ਅਸੀਂ ਆਪਣੇ ਪਰਮੇਸ਼ੁਰ ਨੂੰ ਬੇਨਤੀ ਕਰਦੇ ਹਾਂ ਕਿ ਉਹ ਚੰਗੇ ਢੰਗ ਨਾਲ ਜਿਉਣ ਵਿੱਚ ਤੁਹਾਡੀ ਮਦਦ ਕਰੇ, ਜਿਸਨੂੰ ਜਿਉਣ ਵਾਸਤੇ ਉਸਨੇ ਤੁਹਾਨੂੰ ਸਦਿਆ ਹੈ। ਤੁਹਾਡੇ ਅੰਦਰ ਦੀ ਚੰਗਿਆਈ ਤੁਹਾਨੂੰ ਚੰਗਾ ਕਰਨ ਲਈ ਹੌਂਸਲਾ ਦਿੰਦੀ ਹੈ ਅਤੇ ਤੁਹਾਡਾ ਵਿਸ਼ਵਾਸ ਤੁਹਾਡੇ ਪਾਸੋਂ ਕੰਮ ਕਰਵਾਉਂਦਾ ਹੈ, ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪਰਮੇਸ਼ੁਰ ਤੁਹਾਨੂੰ ਆਪਣੀ ਸ਼ਕਤੀ ਨਾਲ ਇਨ੍ਹਾਂ ਗੱਲਾਂ ਨੂੰ ਹੋਰ ਵਧੇਰੇ ਕਰਨ ਵਿੱਚ ਸਹਾਈ ਹੋਵੇਗਾ।
IRVPA   ਇਸ ਕਰਕੇ ਅਸੀਂ ਤੁਹਾਡੇ ਲਈ ਸਦਾ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਜੋ ਤੁਹਾਨੂੰ ਸਾਡਾ ਪਰਮੇਸ਼ੁਰ ਤੁਹਾਡੇ ਸੱਦੇ ਦੇ ਯੋਗ ਜਾਣੇ ਅਤੇ ਭਲਿਆਈ ਦੀ ਹਰ ਇੱਕ ਭਾਵਨਾ ਨੂੰ ਅਤੇ ਵਿਸ਼ਵਾਸ ਦੇ ਹਰ ਇੱਕ ਕੰਮ ਨੂੰ ਸਮਰੱਥਾ ਨਾਲ ਪੂਰਾ ਕਰੇ।