Bible Language

2 Thessalonians 1:9 (KJV) King James Version

Versions

PAV   ਓਹ ਸਜ਼ਾ ਭੋਗਣਗੇ ਅਰਥਾਤ ਪ੍ਰਭੁ ਦੇ ਹਜ਼ੂਰੋਂ ਅਤੇ ਉਹ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ,
ERVPA   ਉਨ੍ਹਾਂ ਲੋਕਾਂ ਨੂੰ ਅਜਿਹੀ ਤਬਾਹੀ ਵਾਲੀ ਸਜ਼ਾ ਦਿੱਤੀ ਜਾਵੇਗੀ ਜਿਹਡ਼ੀ ਹਮੇਸ਼ਾ ਜਾਰੀ ਰਹੇਗੀ ਉਨ੍ਹਾਂ ਨੂੰ ਪ੍ਰਭੂ ਦੇ ਨਾਲ ਰਹਿਣ ਦੀ ਇਜਾਜ਼ਤ ਨਹੀਂ ਮਿਲੇਗੀ ਉਨ੍ਹਾਂ ਲੋਕਾਂ ਨੂੰ ਉਸਦੀ ਮਹਾਨ ਸ਼ਕਤੀ ਤੋਂ ਦੂਰ ਰੱਖਿਆ ਜਾਵੇਗਾ।
IRVPA   ਉਹ ਪ੍ਰਭੂ ਦੇ ਹਜ਼ੂਰੋਂ, ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ਼ ਦੀ ਸਜ਼ਾ ਪਾਉਣਗੇ।