Bible Language

2 Timothy 2:24 (KJV) King James Version

Versions

PAV   ਅਤੇ ਇਹ ਜੋਗ ਨਹੀਂ ਹੈ ਜੋ ਪ੍ਰਭੁ ਦਾ ਦਾਸ ਝਗੜਾ ਕਰੇ ਸਗੋਂ ਸਭਨਾਂ ਨਾਲ ਅਸੀਲ ਅਤੇ ਸਿੱਖਿਆ ਦੇਣ ਜੋਗ ਅਤੇ ਸਬਰ ਕਰਨ ਵਾਲਾ ਹੋਵੇ
ERVPA   ਪ੍ਰਭੂ ਦੇ ਸੇਵਕ ਨੂੰ ਬਹਿਸ ਨਹੀਂ ਕਰਨੀ ਚਾਹੀਦੀ। ਉਸਨੂੰ ਹਰ ਕਿਸੇ ਨਾਲ ਨਿਮ੍ਰ ਹੋਣਾ ਚਾਹੀਦਾ ਹੈ। ਪ੍ਰਭੂ ਦੇ ਸੇਵਕ ਨੂੰ ਇੱਕ ਚੰਗਾ ਗੁਰੂ ਹੋਣਾ ਚਾਹੀਦਾ ਹੈ। ਉਸਨੂੰ ਸਬਰ ਵਾਲਾ ਹੋਣਾ ਚਾਹੀਦਾ ਹੈ।
IRVPA   ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ।