Versions
PAV ਕੋਈ ਸਿਪਾਹਗਰੀ ਕਰਦਾ ਹੋਇਆ ਆਪਣੇ ਆਪ ਨੂੰ ਸੰਸਾਰ ਦੇ ਵਿਹਾਰਾਂ ਵਿੱਚ ਨਹੀਂ ਫਸਾਉਂਦਾ ਭਈ ਆਪਣੀ ਭਰਤੀ ਕਰਨ ਵਾਲੇ ਨੂੰ ਪਰਸੰਨ ਕਰੇ
ERVPA ਇੱਕ ਸਿਪਾਹੀ ਆਪਣੇ ਸੈਨਾਪਤੀ ਨੂੰ ਖੁਸ਼ ਕਰਨਾ ਚਾਹੁੰਦਾ ਹੈ। ਇਸੇ ਲਈ ਉਹ ਸਿਪਾਹੀ ਆਪਣਾ ਸਮਾਂ ਉਨ੍ਹਾਂ ਗੱਲਾਂ ਵਿੱਚ ਨਹੀਂ ਲਾਉਂਦਾ ਜਿਨ੍ਹਾਂ ਵਿੱਚ ਬਹੁਤ ਹੋਰ ਲੋਕ ਲਾਉਂਦੇ ਹਨ।
IRVPA ਕੋਈ ਸਿਪਾਹਗਰੀ ਕਰਦਾ ਹੋਇਆ ਆਪਣੇ ਆਪ ਨੂੰ ਸੰਸਾਰ ਦੇ ਕੰਮਾਂ ਵਿੱਚ ਨਹੀਂ ਫਸਾਉਂਦਾ ਕਿਉਂ ਜੋ ਆਪਣੀ ਭਰਤੀ ਕਰਨ ਵਾਲੇ ਨੂੰ ਪਰਸੰਨ ਕਰੇ।