Bible Language

2 Timothy 3:6 (KJV) King James Version

Versions

PAV   ਕਿਉਂ ਜੋ ਏਹਨਾਂ ਵਿੱਚੋਂ ਓਹ ਹਨ ਜਿਹੜੇ ਘਰੋ ਘਰ ਘੁਸ ਕੇ ਉਨ੍ਹਾਂ ਹੋਛੀਆਂ ਤੀਵੀਆਂ ਨੂੰ ਮੋਹ ਲੈਂਦੇ ਹਨ ਜਿਹੜੀਆਂ ਪਾਪਾਂ ਨਾਲ ਲੱਦੀਆਂ ਹੋਈਆਂ ਹਨ ਅਤੇ ਨਾਨਾ ਪਰਕਾਰ ਦੀਆਂ ਕਾਮਨਾਂ ਦੇ ਪਿੱਛੇ ਵਹਿ ਚਲਦੀਆਂ ਹਨ
ERVPA   ਤਿਮੋਥਿਉਸ ਘਰੀਂ ਵਡ਼ ਜਾਂਦੇ ਹਨ ਅਤੇ ਕਮਜ਼ੋਰ ਔਰਤਾਂ ਉੱਤੇ ਨਿਯਂਤ੍ਰਣ ਕਰ ਲੈਂਦੇ ਹਨ। ਇਹ ਔਰਤਾਂ ਪਾਪ ਨਾਲ ਭਰਪੂਰ ਹਨ ਅਤੇ ਉਨ੍ਹਾਂ ਗੱਲਾਂ ਦੀਆਂ ਗੁਲਾਮ ਹਨ ਜੋ ਉਹ ਕਰਨੀਆਂ ਚਾਹੁੰਦੀਆਂ ਹਨ।
IRVPA   ਕਿਉਂ ਜੋ ਇਹਨਾਂ ਵਿੱਚੋਂ ਉਹ ਹਨ, ਜਿਹੜੇ ਘਰੋਂ ਘਰੀਂ ਵੜ ਕੇ ਉਨ੍ਹਾਂ ਦੁਰਬੱਲ ਤੀਵੀਆਂ ਨੂੰ ਮੋਹ ਲੈਂਦੇ ਹਨ ਜਿਹੜੀਆਂ ਪਾਪਾਂ ਨਾਲ ਲੱਦੀਆਂ ਹੋਈਆਂ ਹਨ ਅਤੇ ਅਨੇਕ ਪਰਕਾਰ ਦੀਆਂ ਕਾਮਨਾਂ ਦੇ ਪਿੱਛੇ ਵਹਿ ਚਲਦੀਆਂ ਹਨ।