Bible Language

2 Timothy 3:8 (KJV) King James Version

Versions

PAV   ਅਤੇ ਜਿਸ ਪਰਕਾਰ ਯੰਨੇਸ ਅਤੇ ਯੰਬਰੇਸ ਨੇ ਮੂਸਾ ਦਾ ਸਾਹਮਣਾ ਕੀਤਾ ਇਸੇ ਪਰਕਾਰ ਇਹ ਵੀ ਜਿਹੜੇ ਬੁੱਧ ਭ੍ਰਿਸ਼ਟ ਅਤੇ ਨਿਹਚਾ ਵੱਲੋਂ ਅਪਰਵਾਨ ਹਨ ਸਚਿਆਈ ਦਾ ਸਾਹਮਣਾ ਕਰਦੇ ਹਨ
ERVPA   ਯਂਨੇਸ ਤੇ ਯਂਬਰੇਸ ਨੂੰ ਚੇਤੇ ਕਰੋ। ਉਹ ਮੂਸਾ ਦੇ ਖਿਲਾਫ਼ ਸਨ। ਇਨ੍ਹਾਂ ਲੋਕਾਂ ਬਾਰੇ ਵੀ ਇਵੇਂ ਹੀ ਹੈ। ਉਹ ਸੱਚ ਦੇ ਵਿਰੁੱਧ ਹਨ। ਉਹ ਭਰਮਾਊ ਮਨਾਂ ਦੇ ਹਨ। ਉਹ ਵਿਸ਼ਵਾਸ ਦੇ ਮਾਰਗ ਅਨੁਸਾਰ ਚੱਲਣ ਵਿੱਚ ਅਸਫ਼ਲ ਹਨ।
IRVPA   ਜਿਸ ਪਰਕਾਰ ਯੰਨੇਸ ਅਤੇ ਯੰਬਰੇਸ ਨੇ ਮੂਸਾ ਦਾ ਵਿਰੋਧ ਕੀਤਾ, ਇਸੇ ਤਰ੍ਹਾਂ ਇਹ ਵੀ ਜਿਹੜੇ ਬੁੱਧ ਭ੍ਰਿਸ਼ਟ ਅਤੇ ਵਿਸ਼ਵਾਸ ਵੱਲੋਂ ਅਪਰਵਾਨ ਹਨ ਸਚਿਆਈ ਦਾ ਵਿਰੋਧ ਕਰਦੇ ਹਨ।