Bible Language

2 Timothy 4:3 (KJV) King James Version

Versions

PAV   ਕਿਉਂ ਜੋ ਉਹ ਸਮਾ ਆਵੇਗਾ ਜਦੋਂ ਉਹ ਖਰੀ ਸਿੱਖਿਆ ਨੂੰ ਨਾ ਸਹਿਣਗੇ ਪਰ ਕੰਨਾਂ ਦੀ ਜਲੂਨ ਦੇ ਕਾਰਨ ਆਪਣਿਆਂ ਵਿਸ਼ਿਆਂ ਦੇ ਅਨੁਸਾਰ ਆਪਣੇ ਲਈ ਢੇਰ ਸਾਰੇ ਗੁਰੂ ਧਾਰਨਗੇ
ERVPA   ਇੱਕ ਸਮਾਂ ਆਵੇਗਾ ਜਦੋਂ ਲੋਕ ਸੱਚੇ ਉਪਦੇਸ਼ ਨੂੰ ਨਹੀਂ ਸੁਣਨਗੇ। ਪਰ ਲੋਕਾਂ ਨੂੰ ਬਹੁਤ ਸਾਰੇ ਗੁਰੂ ਮਿਲਣਗੇ ਜੋ ਉਨ੍ਹਾਂ ਨੂੰ ਖੁਸ਼ ਕਰਨਗੇ। ਲੋਕਾਂ ਨੂੰ ਅਜਿਹੇ ਗੁਰੂ ਮਿਲਣਗੇ ਜਿਹਡ਼ੇ ਉਹੀ ਗੱਲਾਂ ਆਖਣਾਗੇ ਜਿਹਡ਼ੀਆਂ ਉਹ ਲੋਕ ਸੁਣਨਾ ਚਾਹੁੰਦੇ ਹਨ।
IRVPA   ਕਿਉਂ ਜੋ ਉਹ ਸਮਾਂ ਆਵੇਗਾ ਜਦੋਂ ਉਹ ਖਰੀ ਸਿੱਖਿਆ ਨੂੰ ਨਾ ਸਹਿਣਗੇ, ਪਰ ਕੰਨਾਂ ਦੀ ਖੁਜਲੀ ਦੇ ਕਾਰਨ ਆਪਣਿਆਂ ਵਿਸ਼ਿਆਂ ਦੇ ਅਨੁਸਾਰ ਆਪਣੇ ਲਈ ਬਹੁਤ ਸਾਰੇ ਗੁਰੂ ਲੱਭ ਲੈਣਗੇ।