Bible Language

2 Chronicles 14 (KJV) King James Version

Versions

PAV   ਤਾਂ ਅਬੀਯਾਹ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ ਅਤੇ ਉਸ ਦਾ ਪੁੱਤ੍ਰ ਆਸਾ ਉਸ ਦੇ ਥਾਂ ਰਾਜ ਕਰਨ ਲੱਗਾ ਅਤੇ ਉਹ ਦੇ ਦਿਨਾਂ ਵਿੱਚ ਦਸ ਵਰ੍ਹੇ ਤੀਕ ਦੇਸ ਵਿੱਚ ਅਮਨ ਰਿਹਾ।।
IRVPA   {ਯਹੂਦਾਹ ਦੇ ਵਿੱਚ ਆਸਾ ਦਾ ਰਾਜ} PS ਤਦ ਅਬਿਯਾਹ ਮਰ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ, ਤਦ ਉਸ ਦਾ ਪੁੱਤਰ ਆਸਾ ਉਸ ਦੇ ਥਾਂ ਰਾਜ ਕਰਨ ਲੱਗਾ ਅਤੇ ਉਹ ਦੇ ਦਿਨਾਂ ਵਿੱਚ ਦਸ ਵਰ੍ਹੇ ਤੱਕ ਦੇਸ ਵਿੱਚ ਅਮਨ ਰਿਹਾ।