Bible Language

2 Chronicles 14:4 (KJV) King James Version

Versions

PAV   ਅਤੇ ਯਹੂਦਾਹ ਨੂੰ ਹੁਕਮ ਦਿੱਤਾ ਕਿ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਦੀ ਭਾਲਣਾ ਕਰਨ ਅਤੇ ਬਿਵਸਥਾ ਅਤੇ ਹੁਕਮਨਾਮੇ ਨੂੰ ਮੰਨਣ
IRVPA   ਅਤੇ ਯਹੂਦਾਹ ਨੂੰ ਹੁਕਮ ਦਿੱਤਾ ਕਿ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਭਾਲਣਾ ਕਰਨ ਅਤੇ ਬਿਵਸਥਾ ਅਤੇ ਹੁਕਮਨਾਮੇ ਨੂੰ ਮੰਨਣ