Bible Language

2 Chronicles 14:6 (KJV) King James Version

Versions

PAV   ਉਹ ਨੇ ਯਹੂਦਾਹ ਦੇ ਵਿੱਚ ਗੜ੍ਹਾਂ ਵਾਲੇ ਸ਼ਹਿਰ ਬਣਵਾਏ ਕਿਉਂ ਜੋ ਦੇਸ ਵਿਚ ਚੈਨ ਸੀ ਅਤੇ ਉਨ੍ਹਾਂ ਵਰਿਹਾਂ ਵਿੱਚ ਉਹ ਨੂੰ ਲੜਾਈ ਨਾ ਲੜਨੀ ਪਈ ਕਿਉਂ ਜੋ ਯਹੋਵਾਹ ਨੇ ਉਹ ਨੂੰ ਅਰਾਮ ਬਖ਼ਸ਼ਿਆ ਸੀ
IRVPA   ਉਹ ਨੇ ਯਹੂਦਾਹ ਦੇ ਵਿੱਚ ਗੜਾਂ ਵਾਲੇ ਸ਼ਹਿਰ ਬਣਵਾਏ ਕਿਉਂ ਜੋ ਦੇਸ ਵਿੱਚ ਚੈਨ ਸੀ ਅਤੇ ਉਨ੍ਹਾਂ ਸਾਲਾਂ ਵਿੱਚ ਉਹ ਨੂੰ ਲੜਾਈ ਨਾ ਲੜਨੀ ਪਈ ਕਿਉਂ ਜੋ ਯਹੋਵਾਹ ਨੇ ਉਹ ਨੂੰ ਅਰਾਮ ਬਖ਼ਸ਼ਿਆ ਸੀ