Bible Language

2 Chronicles 15:9 (KJV) King James Version

Versions

PAV   ਉਸ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਲੋਕਾਂ ਨੂੰ ਅਤੇ ਉਨ੍ਹਾਂ ਪਰਦੇਸੀਆਂ ਨੂੰ ਜੋ ਅਫ਼ਰਾਈਮ ਅਤੇ ਮਨੱਸ਼ਹ ਅਤੇ ਸ਼ਿਮਓਨ ਦੇ ਵਿੱਚ ਸਨ ਇਕੱਠਾ ਕੀਤਾ ਕਿਉਂ ਜੋ ਜਦ ਉਨ੍ਹਾਂ ਨੇ ਵੇਖਿਆ ਕਿ ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ ਤਾਂ ਓਹ ਇਸਰਾਏਲ ਵਿੱਚੋਂ ਬਹੁਤ ਗਿਣਤੀ ਵਿੱਚ ਉਹ ਦੇ ਕੋਲ ਆਏ
IRVPA   ਉਸ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਲੋਕਾਂ ਨੂੰ ਅਤੇ ਉਨ੍ਹਾਂ ਪਰਦੇਸੀਆਂ ਨੂੰ ਜੋ ਇਫ਼ਰਾਈਮ ਅਤੇ ਮਨੱਸ਼ਹ ਅਤੇ ਸ਼ਿਮਓਨ ਦੇ ਵਿੱਚ ਸਨ ਇਕੱਠਾ ਕੀਤਾ ਕਿਉਂ ਜੋ ਜਦ ਉਨ੍ਹਾਂ ਨੇ ਵੇਖਿਆ ਕਿ ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ ਤਾਂ ਉਹ ਇਸਰਾਏਲ ਵਿੱਚੋਂ ਬਹੁਤ ਗਿਣਤੀ ਵਿੱਚ ਉਹ ਦੇ ਕੋਲ ਆਏ