Bible Language

2 Chronicles 20:9 (KJV) King James Version

Versions

PAV   ਕਿ ਜਦ ਕੋਈ ਬਦੀ ਸਾਡੇ ਉੱਤੇ ਪਵੇ ਜਿਵੇਂ ਤਲਵਾਰ ਯਾ ਨਿਆਉਂ ਯਾ ਬਵਾ ਯਾ ਕਾਲ ਅਤੇ ਜੇ ਅਸੀਂ ਏਸ ਭਵਨ ਦੇ ਅੱਗੇ ਤੇਰੇ ਹਜ਼ੂਰ ਖੜੇ ਹੋਈਏ ਕਿਉਂ ਜੋ ਤੇਰਾ ਨਾਮ ਏਸ ਭਵਨ ਵਿੱਚ ਹੈ ਅਤੇ ਆਪਣੀ ਔਕੜ ਦੇ ਸਮੇਂ ਤੇਰੇ ਅੱਗੇ ਫ਼ਰਯਾਦ ਕਰੀਏ ਤਾਂ ਤੂੰ ਸੁਣ ਲਵੇਂ ਅਤੇ ਬਚਾ ਦੇਵੇਂ
IRVPA   ਕਿ ਜਦ ਕੋਈ ਬਦੀ ਸਾਡੇ ਉੱਤੇ ਪਵੇ ਜਿਵੇਂ ਤਲਵਾਰ ਜਾਂ ਨਿਆਂ ਜਾਂ ਬਵਾ ਜਾਂ ਕਾਲ ਅਤੇ ਜੇ ਅਸੀਂ ਇਸ ਭਵਨ ਦੇ ਅੱਗੇ ਤੇਰੇ ਹਜ਼ੂਰ ਖੜੇ ਹੋਈਏ ਕਿਉਂ ਜੋ ਤੇਰਾ ਨਾਮ ਇਸ ਭਵਨ ਵਿੱਚ ਹੈ ਅਤੇ ਆਪਣੀ ਔਕੜ ਦੇ ਸਮੇਂ ਤੇਰੇ ਅੱਗੇ ਬੇਨਤੀ ਕਰੀਏ ਤਾਂ ਤੂੰ ਸੁਣ ਲਵੇਂ ਅਤੇ ਬਚਾ ਦੇਵੇਂ