Bible Language

2 Chronicles 24:11 (KJV) King James Version

Versions

PAV   ਜਦ ਸੰਦੂਕ ਲੇਵੀਆਂ ਦੇ ਹੱਥੀਂ ਪਾਤਸ਼ਾਹ ਦੇ ਕਾਰਿੰਦਿਆਂ ਦੇ ਕੋਲ ਪੁੱਜਿਆ ਅਤੇ ਉਨ੍ਹਾਂ ਨੇ ਵੇਖਿਆ ਕਿ ਏਸ ਧਰਤੀ ਵਿੱਚ ਬਹੁਤ ਰੋਕੜੀ ਹੈ ਤਾਂ ਪਾਤਸ਼ਾਹ ਦੇ ਲਿਖਾਰੀ ਅਤੇ ਪਰਧਾਨ ਜਾਜਕ ਦੇ ਅਫ਼ਸਰ ਨੇ ਕੇ ਸੰਦੂਕ ਨੂੰ ਖਾਲੀ ਕੀਤਾ ਅਤੇ ਉਹ ਨੂੰ ਫੇਰ ਉਸ ਦੇ ਥਾਂ ਤੇ ਰਖਵਾ ਦਿੱਤਾ ਅਤੇ ਨਿਤ ਏਸੇ ਤਰਾਂ ਕਰ ਕੇ ਉਨ੍ਹਾਂ ਨੇ ਬਹੁਤ ਸਾਰੀ ਰੋਕੜੀ ਇਕੱਠੀ ਕਰ ਲਈ