Bible Language

2 Chronicles 31:15 (KJV) King James Version

Versions

PAV   ਅਤੇ ਉਹ ਦੇ ਮਤਹਤ ਅਦਨ ਅਰ ਮਿਨਯਾਮੀਨ ਅਰ ਯੇਸ਼ੂਆ ਅਰ ਸ਼ਮਅਯਾਹ ਅਰ ਅਮਰਯਾਹ ਅਰ ਸ਼ਕਨਯਾਹ ਜਾਜਕਾਂ ਦੇ ਸ਼ਹਿਰਾਂ ਵਿੱਚ ਏਸ ਪਦਵੀ ਉੱਤੇ ਲਗੇ ਹੋਏ ਸਨ ਭਈ ਆਪਣੇ ਭਰਾਵਾਂ ਨੂੰ ਕੀ ਵੱਡਾ ਤੇ ਕੀ ਛੋਟਾ ਉਨ੍ਹਾਂ ਦੀ ਵਾਰੀ ਅਨੁਸਾਰ ਈਮਾਨਾਦਾਰੀ ਨਾਲ ਹਿੱਸਾ ਦਿਆ ਕਰਨ
IRVPA   ਅਤੇ ਉਹ ਦੇ ਅਧੀਨ ਏਦਨ ਅਤੇ ਮਿਨਯਾਮੀਨ ਅਤੇ ਯੇਸ਼ੂਆ ਅਤੇ ਸ਼ਮਅਯਾਹ ਅਤੇ ਅਮਰਯਾਹ ਅਤੇ ਸ਼ਕਨਯਾਹ ਜਾਜਕਾਂ ਦੇ ਸ਼ਹਿਰਾਂ ਵਿੱਚ ਇਸ ਪਦਵੀ ਉੱਤੇ ਲੱਗੇ ਹੋਏ ਸਨ ਕਿ ਆਪਣੇ ਭਰਾਵਾਂ ਨੂੰ ਕੀ ਵੱਡਾ ਤੇ ਕੀ ਛੋਟਾ ਉਨ੍ਹਾਂ ਦੀ ਵਾਰੀ ਅਨੁਸਾਰ ਇਮਾਨਦਾਰੀ ਨਾਲ ਹਿੱਸਾ ਦਿਆ ਕਰਨ