Bible Language

2 Chronicles 31:18 (KJV) King James Version

Versions

PAV   ਅਤੇ ਉਨ੍ਹਾਂ ਨੂੰ ਜੋ ਸਭਾ ਵਿੱਚੋਂ ਆਪਣੇ ਬਾਲਾਂ ਤੀਵੀਆਂ ਅਰ ਪੁੱਤ੍ਰਾਂ ਦੀ ਕੁਲਪੱਤ੍ਰੀ ਅਨੁਸਾਰ ਗਿਣੇ ਗਏ ਕਿਉਂ ਜੋ ਓਹ ਆਪਣੇ ਮੁਕੱਰਰ ਕੰਮ ਉੱਤੇ ਆਪਣੇ ਆਪ ਨੂੰ ਪਵਿੱਤਤ੍ਰਾ ਦੇ ਲਈ ਪਵਿੱਤਰ ਕਰਦੇ ਸਨ
IRVPA   ਅਤੇ ਉਨ੍ਹਾਂ ਨੂੰ ਜੋ ਸਾਰੀ ਸਭਾ ਵਿੱਚੋਂ ਆਪਣੇ ਬਾਲਾਂ ਔਰਤਾਂ ਅਤੇ ਪੁੱਤਰਾਂ ਧੀਆਂ ਦੀ ਕੁਲਪੱਤ੍ਰੀ ਅਨੁਸਾਰ ਗਿਣੇ ਗਏ ਕਿਉਂ ਜੋ ਉਹ ਆਪਣੇ ਨਿਯੁਕਤ ਕੰਮ ਉੱਤੇ ਆਪਣੇ ਆਪ ਨੂੰ ਪਵਿੱਤਰਤਾ ਦੇ ਲਈ ਪਵਿੱਤਰ ਕਰਦੇ ਸਨ