Bible Language

2 Chronicles 9:20 (KJV) King James Version

Versions

PAV   ਅਤੇ ਸੁਲੇਮਾਨ ਪਾਤਸ਼ਾਹ ਦੇ ਸਾਰੇ ਪੀਣ ਦੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਵੀ ਖ਼ਾਲਸ ਸੋਨੇ ਦੇ ਸਨ। ਸੁਲੇਮਾਨ ਦੇ ਸਮੇਂ ਵਿੱਚ ਚਾਂਦੀ ਦੀ ਕੁਝ ਕਦਰ ਨਹੀਂ ਸੀ।
IRVPA   ਅਤੇ ਸੁਲੇਮਾਨ ਪਾਤਸ਼ਾਹ ਦੇ ਸਾਰੇ ਪੀਣ ਦੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਵੀ ਖਾਲ਼ਸ ਸੋਨੇ ਦੇ ਸਨ। ਸੁਲੇਮਾਨ ਦੇ ਦਿਨਾਂ ਵਿੱਚ ਚਾਂਦੀ ਨੂੰ ਕੋਈ ਪੁੱਛਦਾ ਵੀ ਨਹੀਂ ਸੀ