Bible Language

2 Chronicles 9:6 (KJV) King James Version

Versions

PAV   ਤਾਂ ਵੀ ਮੈਂ ਜਦ ਤੀਕ ਆਕ ਕੇ ਆਪਣੀਆਂ ਅੱਖਾਂ ਨਾਲ ਨਾ ਵੇਖਿਆ ਉਨ੍ਹਾਂ ਦੀਆਂ ਗੱਲਾਂ ਉੱਤੇ ਪਰਤੀਤ ਨਾ ਕੀਤੀ ਅਤੇ ਵੇਖ, ਜਿੰਨੀ ਤੇਰੀ ਬੁੱਧੀ ਹੈ ਉਸ ਦਾ ਅੱਧਾ ਵੀ ਮੈਨੂੰ ਨਹੀਂ ਦੱਸਿਆ ਗਿਆ। ਤੂੰ ਉਸ ਧੂੰਮ ਤੋਂ ਵਧੀਕ ਹੈਂ ਜੋ ਮੈਂ ਸੁਣੀ ਸੀ
IRVPA   ਤਾਂ ਵੀ ਜਦ ਤੱਕ ਮੈਂ ਕੇ ਆਪਣੀਆਂ ਅੱਖਾਂ ਨਾਲ ਨਾ ਵੇਖਿਆ ਤਦ ਤੱਕ ਮੈਂ ਉਨ੍ਹਾਂ ਗੱਲਾਂ ਦੀ ਪਰਤੀਤ ਨਾ ਕੀਤੀ ਅਤੇ ਵੇਖ, ਜਿੰਨੀ ਤੇਰੀ ਬੁੱਧੀ ਹੈ ਉਸ ਦਾ ਅੱਧਾ ਵੀ ਮੈਨੂੰ ਨਹੀਂ ਦੱਸਿਆ ਗਿਆ। ਤੂੰ ਉਸ ਧੁੰਮ ਤੋਂ ਵੱਧ ਹੈ ਜੋ ਮੈਂ ਸੁਣੀ ਸੀ