Bible Language

2 Corinthians 1:10 (KJV) King James Version

Versions

PAV   ਜਿਹ ਨੇ ਸਾਨੂੰ ਇਹੋ ਜਿਹੀ ਡਾਢੀ ਮੌਤ ਤੋਂ ਛੁਡਾਇਆ ਹੈ ਅਤੇ ਛੁਡਾਵੇਗਾ ਜਿਹ ਦੇ ਉੱਤੇ ਅਸਾਂ ਆਸ ਰੱਖੀ ਹੈ ਜੋ ਉਹ ਫੇਰ ਵੀ ਸਾਨੂੰ ਛੁਡਾਵੇਗਾ
ERVPA   ਪਰਮੇਸ਼ੁਰ ਨੇ ਸਾਨੂੰ ਮੌਤ ਦੇ ਇਸ ਭਿਆਨਕ ਖਤਰੇ ਤੋਂ ਬਚਾਇਆ ਅਤੇ ਉਹ ਸਾਨੂੰ ਫ਼ੇਰ ਵੀ ਬਚਾਵੇਗਾ।
IRVPA   ਜਿਸ ਨੇ ਸਾਨੂੰ ਇਹੋ ਜਿਹੀ ਭਿਆਨਕ ਮੌਤ ਤੋਂ ਛੁਡਾਇਆ ਅਤੇ ਛੁਡਾਵੇਗਾ, ਜਿਸ ਦੇ ਉੱਤੇ ਅਸੀਂ ਆਸ ਰੱਖੀ ਹੈ ਜੋ ਉਹ ਫੇਰ ਵੀ ਸਾਨੂੰ ਛੁਡਾਵੇਗਾ।