Bible Language

2 Corinthians 1:11 (KJV) King James Version

Versions

PAV   ਤੁਸੀਂ ਵੀ ਰਲ ਮਿਲ ਕੇ ਬੇਨਤੀ ਨਾਲ ਸਾਡਾ ਉਪਰਾਲਾ ਕਰੋ ਭਈ ਉਹ ਦਾਤ ਜੋ ਬਹੁਤਿਆਂ ਦੇ ਰਾਹੀਂ ਸਾਨੂੰ ਮਿਲੀ ਉਹ ਦਾ ਬਹੁਤੇ ਲੋਕ ਸਾਡੇ ਲਈ ਧੰਨਵਾਦ ਵੀ ਕਰਨ।।
ERVPA   ਅਤੇ ਤੁਸੀਂ ਆਪਣੀਆਂ ਪ੍ਰਾਰਥਨਾਵਾਂ ਰਾਹੀਂ ਸਾਡੀ ਸਹਾਇਤਾ ਕਰ ਸਕਦੇ ਹੋ। ਫ਼ੇਰ ਅਨੇਕਾਂ ਲੋਕ ਸਾਡੇ ਲਈ ਸ਼ੁਕਰਾਨਾ ਦੇਣਗੇ ਕਿ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਰਹੀਂ ਸਾਨੂੰ ਅਸੀਸ ਦਿੱਤੀ।
IRVPA   ਤੁਸੀਂ ਵੀ ਰਲ ਮਿਲ ਕੇ ਬੇਨਤੀ ਨਾਲ ਸਾਡੀ ਸਹਾਇਤਾ ਕਰੋ ਜੋ ਉਹ ਵਰਦਾਨ ਜੋ ਬਹੁਤਿਆਂ ਦੇ ਰਾਹੀਂ ਸਾਨੂੰ ਮਿਲਿਆ ਉਹ ਦਾ ਬਹੁਤੇ ਲੋਕ ਸਾਡੇ ਲਈ ਧੰਨਵਾਦ ਵੀ ਕਰਨ। PS