Bible Language

2 Corinthians 1:17 (KJV) King James Version

Versions

PAV   ਉਪਰੰਤ ਜਦ ਮੈਂ ਇਹ ਦਲੀਲ ਕੀਤੀ ਤਾਂ ਫੇਰ ਕੀ ਮੈਂ ਕੁਝ ਚੰਚਲਤਾਈ ਕੀਤੀॽ ਅਥਵਾ ਜੋ ਦਲੀਲ ਮੈਂ ਕਰਦਾ ਹਾਂ ਕੀ ਸਰੀਰ ਦੇ ਅਨੁਸਾਰ ਕਰਦਾ ਹਾਂ ਭਈ ਮੈਥੋਂ ਹਾਂ ਹਾਂ ਵੀ ਹੋਵੇॽ ਅਤੇ ਨਾਂਹ ਨਾਂਹ ਵੀॽ
ERVPA   ਕੀ ਤੁਸੀਂ ਸੋਚਦੇ ਹੋ ਕਿ ਮੈਂ ਇਹ ਯੋਜਨਾਵਾਂ ਬਿਨਾ ਚੰਗੀ ਤਰ੍ਹਾਂ ਸੋਚਿਆਂ ਬਣਾਈਆਂ ਸਨ? ਜਾਂ ਸ਼ਾਇਦ ਤੁਸੀਂ ਇਹ ਸੋਚ ਰਹੇ ਹੋਵੋਂ ਕਿ ਉਵੇਂ ਵਿਉਂਤਿਆ ਜਿਵੇਂ ਹੋਰ ਦੁਨੀਆਂ ਕਰਦੀ ਹੈ ਅਤੇ ਆਖਦੀ ਹੈ, “ਹਾਂ, ਹਾਂ” ਅਤੇ ਉਸੇ ਸਮੇਂ, “ਨਾ, ਨਾ”।
IRVPA   ਉਪਰੰਤ ਜਦ ਮੈਂ ਇਹ ਚਾਹਤ ਕੀਤੀ ਤਾਂ ਫਿਰ ਕੀ ਮੈਂ ਕੁਝ ਚਲਾਕੀ ਕੀਤੀ? ਅਥਵਾ ਜੋ ਚਾਹੁੰਦਾ ਹਾਂ ਕੀ ਸਰੀਰ ਦੇ ਅਨੁਸਾਰ ਕਰਦਾ ਹਾਂ ਜੋ ਮੇਰੇ ਤੋਂ ਹਾਂ ਦੀ ਹਾਂ ਹੋਵੇ? ਅਤੇ ਨਾਂਹ ਦੀ ਨਾਂਹ ਵੀ?