Bible Language

2 Corinthians 1:24 (KJV) King James Version

Versions

PAV   ਇਹ ਨਹੀਂ ਜੋ ਅਸੀਂ ਤੁਹਾਡੀ ਨਿਹਚਾ ਉੱਤੇ ਹੁਕਮ ਚਲਾਉਂਦੇ ਹਾਂ ਸਗੋਂ ਤੁਹਾਡੇ ਅਨੰਦ ਦਾ ਉਪਰਾਲਾ ਕਰਨ ਵਾਲੇ ਹਾਂ ਕਿਉਂ ਜੋ ਤੁਸੀਂ ਨਿਹਚਾ ਵਿੱਚ ਦ੍ਰਿੜ ਹੋ।।
ERVPA   ਮੇਰਾ ਇਹ ਮਤਲਬ ਨਹੀਂ ਕਿ ਅਸੀਂ ਤੁਹਾਡੇ ਵਿਸ਼ਵਾਸ ਉੱਪਰ ਨਿਯਂਤ੍ਰਣ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਤੁਸੀਂ ਵਿਸ਼ਵਾਸ ਦੇ ਪਕ੍ਕੇ ਹੋ। ਪਰ ਅਸੀਂ ਤਾਂ ਤੁਹਾਡੇ ਨਾਲ ਤੁਹਾਡੀ ਆਪਣੀ ਖੁਸ਼ੀ ਲਈ ਕਾਮੇ ਹਾਂ।
IRVPA   ਇਹ ਨਹੀਂ ਜੋ ਅਸੀਂ ਤੁਹਾਡੀ ਵਿਸ਼ਵਾਸ ਉੱਤੇ ਹੁਕਮ ਚਲਾਉਂਦੇ ਹਾਂ ਸਗੋਂ ਤੁਹਾਡੇ ਅਨੰਦ ਵਿੱਚ ਸਾਂਝੀ ਹਾਂ ਕਿਉਂ ਜੋ ਤੁਸੀਂ ਵਿਸ਼ਵਾਸ ਵਿੱਚ ਦ੍ਰਿੜ੍ਹ ਹੋ। PE