Bible Language

2 Corinthians 1:6 (KJV) King James Version

Versions

PAV   ਪਰੰਤੂ ਅਸੀਂ ਭਾਵੇਂ ਬਿਪਤਾ ਭੋਗਦੇ ਹਾਂ ਪਰ ਇਹ ਤਾਂ ਤੁਹਾਡੇ ਦਿਲਾਸੇ ਅਤੇ ਮੁਕਤੀ ਲਈ ਹੈ ਜਿਹੜਾ ਉਨ੍ਹਾਂ ਦੁਖਾਂ ਦੇ ਧੀਰਜ ਨਾਲ ਝੱਲਣ ਵਿੱਚ ਗੁਣਕਾਰੀ ਹੈ ਜੋ ਅਸੀਂ ਵੀ ਝੱਲਦੇ ਹਾਂ
ERVPA   ਜੇ ਸਾਨੂੰ ਦੁਖ ਤਕਲੀਫ਼ਾਂ ਮਿਲਦੀਆਂ ਹਨ ਤਾਂ ਇਹ ਸਾਡੇ ਸੁਖ ਅਤੇ ਮੁਕਤੀ ਲਈ ਹਨ। ਜੇ ਸਾਨੂੰ ਤੁਹਾਡੇ ਕੋਲੋਂ ਦਿਲਾਸਾ ਹੈ ਤਾਂ ਇਹ ਤੁਹਾਡੇ ਦਿਲਾਸੇ ਲਈ ਹੈ। ਇਹ ਸਾਨੂੰ ਸਾਡੇ ਕਸ਼ਟਾਂ ਵਿੱਚ ਵੀ ਸਹਿਨਸ਼ੀਲ ਬਣਾਉਂਦਾ ਹੈ।
IRVPA   ਪਰੰਤੂ ਅਸੀਂ ਭਾਵੇਂ ਬਿਪਤਾ ਭੋਗਦੇ ਹਾਂ ਪਰ ਇਹ ਤਾਂ ਤੁਹਾਡੇ ਦਿਲਾਸੇ ਅਤੇ ਮੁਕਤੀ ਲਈ ਹੈ ਅਤੇ ਭਾਵੇਂ ਦਿਲਾਸਾ ਪਾਉਂਦੇ ਹਾਂ ਤਾਂ ਇਹ ਤੁਹਾਡੇ ਉਸ ਦਿਲਾਸੇ ਲਈ ਹੈ ਜਿਹੜਾ ਉਨ੍ਹਾਂ ਦੁੱਖਾਂ ਦੇ ਧੀਰਜ ਨਾਲ ਝੱਲਣ ਵਿੱਚ ਗੁਣਕਾਰੀ ਹੈ ਜੋ ਦੁੱਖ ਅਸੀਂ ਵੀ ਝੱਲਦੇ ਹਾਂ।