Bible Language

2 John 1:3 (KJV) King James Version

Versions

PAV   ਪਿਤਾ ਪਰਮੇਸ਼ੁਰ ਦੀ ਵੱਲੋਂ ਅਤੇ ਪਿਤਾ ਦੇ ਪੁੱਤ੍ਰ ਯਿਸੂ ਮਸੀਹ ਦੀ ਵੱਲੋਂ ਸਚਿਆਈ ਅਤੇ ਪ੍ਰੇਮ ਸਣੇ ਕਿਰਪਾ, ਦਯਾ ਅਤੇ ਸ਼ਾਂਤੀ ਸਾਡੇ ਅੰਗ ਸੰਗ ਰਹੇਗੀ।।
ERVPA   ਪਰਮੇਸ਼ੁਰ ਪਤਾ ਅਤੇ ਉਸਦੇ ਪੁੱਤਰ ਯਿਸੂ ਮਸੀਹ ਵੱਲੋਂ ਕਿਰਪਾ, ਮਿਹਰ ਅਤੇ ਸ਼ਾਂਤੀ ਸਾਡੇ ਨਾਲ ਹੋਵੇਗੀ। ਅਸੀਂ ਇਹ ਅਸੀਸਾਂ ਸੱਚ ਅਤੇ ਪਿਆਰ ਰਾਹੀਂ ਪ੍ਰਾਪਤ ਕਰਦੇ ਹਾਂ।
IRVPA   ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਸਚਿਆਈ ਅਤੇ ਪਿਆਰ ਸਹਿਤ ਕਿਰਪਾ, ਦਯਾ ਅਤੇ ਸ਼ਾਂਤੀ ਸਾਡੇ ਅੰਗ-ਸੰਗ ਰਹੇਗੀ। PS