Versions
PAV ਮੈਂ ਡਾਢਾ ਅਨੰਦ ਹੋਇਆ ਜਦ ਮੈਂ ਤੇਰੇ ਬਾਲਕਾਂ ਵਿੱਚੋਂ ਕਈਆਂ ਨੂੰ ਜਿਵੇਂ ਪਿਤਾ ਵੱਲੋਂ ਸਾਨੂੰ ਹੁਕਮ ਮਿਲਿਆ ਸੀ ਸਚਿਆਈ ਉੱਤੇ ਚੱਲਦੇ ਵੇਖਿਆ
ERVPA ਮੈਨੂੰ ਤੁਹਾਡੇ ਕੁਝ ਬਚਿਆਂ ਬ੍ਬਾਰੇ ਜਾਣਕੇ ਬਹੁਤ ਖੁਸ਼ੀ ਹੋਈ ਕਿ ਉਹ ਸੱਚ ਦੇ ਰਾਹ ਤੇ ਜਾ ਰਹੇ ਹਨ ਜਿਵੇਂ ਕਿ ਪਿਤਾ ਨੇ ਸਾਨੂੰ ਹੁਕਮ ਦਿੱਤਾ ਸੀ।
IRVPA {ਸੱਚਾਈ ਅਤੇ ਪਿਆਰ} PS ਮੈਂ ਬਹੁਤ ਅਨੰਦ ਹੋਇਆ ਜਦ ਮੈਂ ਤੇਰੇ ਬੱਚਿਆਂ ਵਿੱਚੋਂ ਕਈਆਂ ਨੂੰ ਸਚਿਆਈ ਉੱਤੇ ਚਲਦੇ ਵੇਖਿਆ, ਜਿਵੇਂ ਪਿਤਾ ਵੱਲੋਂ ਸਾਨੂੰ ਹੁਕਮ ਮਿਲਿਆ ਸੀ।