Bible Language

2 John 1:7 (KJV) King James Version

Versions

PAV   ਕਿਉਂ ਜੋ ਬਾਹਲੇ ਛਲੀਏ ਸੰਸਾਰ ਵਿੱਚ ਨਿੱਕਲ ਆਏ ਹਨ ਜਿਹੜੇ ਯਿਸੂ ਮਸੀਹ ਦੇ ਦੇਹਧਾਰੀ ਹੋ ਕੇ ਆਉਣ ਨੂੰ ਨਹੀਂ ਮੰਨਦੇ ਹਨ। ਇਹੋ ਛਲੇਡਾ ਅਤੇ ਮਸੀਹ ਦਾ ਵਿਰੋਧੀ ਹੈ
ERVPA   ਹੁਣ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਉਪਦੇਸ਼ਕ ਮੌਜੁਦ ਹਨ। ਇਹ ਝੂਠੇ ਉਪਦੇਸ਼ਕ ਇਹ ਇਕਬਾਲ ਕਰਨ ਤੋਂ ਇਨਕਾਰ ਕਰਦੇ ਹਨ ਕਿ ਯਿਸੂ ਮਸੀਹ ਧਰਤੀ ਤੇ ਆਇਆ ਅਤੇ ਇੱਕ ਮਨੁੱਖ ਬਨ ਗਿਆ। ਜਿਹਡ਼ਾ ਵਿਅਕਤੀ ਇਸ ਸੱਚ ਦਾ ਇਕਬਾਲ ਕਰਨ ਤੋਂ ਇਨਕਾਰ ਕਰਦਾ ਇੱਕ ਝੂਠਾ ਉਪਦੇਸ਼ਕ ਅਤੇ ਮਸੀਹ ਦਾ ਦੁਸ਼ਮਣ ਹੈ।
IRVPA   ਕਿਉਂ ਜੋ ਬਹੁਤ ਧੋਖ਼ੇਬਾਜ਼ ਸੰਸਾਰ ਵਿੱਚ ਨਿੱਕਲ ਆਏ ਹਨ ਜਿਹੜੇ ਯਿਸੂ ਮਸੀਹ ਦੇ ਦੇਹਧਾਰੀ ਹੋ ਕੇ ਆਉਣ ਨੂੰ ਨਹੀਂ ਮੰਨਦੇ ਹਨ। ਇਹੋ ਛਲੇਡਾ ਅਤੇ ਮਸੀਹ ਵਿਰੋਧੀ ਹੈ।