Bible Language

2 Kings 15 (KJV) King James Version

Versions

PAV   ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ ਸਤਾਈਵੇਂ ਵਰਹੇ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਦਾ ਪੁੱਤ੍ਰ ਅਜ਼ਰਯਾਹ ਰਾਜ ਕਰਨ ਲੱਗਾ
IRVPA   {ਯਹੂਦਾਹ ਦਾ ਰਾਜਾ ਅਜ਼ਰਯਾਹ} (2 ਇਤ 26:1-23) PS ਇਸਰਾਏਲ ਦੇ ਰਾਜਾ ਯਾਰਾਬੁਆਮ ਦੇ ਰਾਜ ਦੇ ਸਤਾਈਵੇਂ ਸਾਲ ਯਹੂਦਾਹ ਦੇ ਰਾਜਾ ਅਮਸਯਾਹ ਦਾ ਪੁੱਤਰ ਅਜ਼ਰਯਾਹ ਰਾਜ ਕਰਨ ਲੱਗਾ।