Bible Language

2 Kings 16:15 (KJV) King James Version

Versions

PAV   ਅਤੇ ਆਹਾਜ਼ ਪਾਤਸ਼ਾਹ ਨੇ ਇਹ ਆਖ ਕੇ ਊਰੀਯਾਹ ਜਾਜਕ ਨੂੰ ਆਗਿਆ ਦਿੱਤੀ ਭਈ ਸਵੇਰ ਦੀ ਹੋਮ ਬਲੀ ਅਰ ਸੰਝ ਦੀ ਮੈਦੇ ਦੀ ਭੇਟ ਅਰ ਪਾਤਸ਼ਾਹ ਦੀ ਹੋਮ ਬਲੀ ਅਰ ਉਹ ਦੀ ਮੈਦੇ ਭੇਟ ਅਰ ਦੇਸ ਦੇ ਸਾਰੇ ਲੋਕਾਂ ਦੀ ਹੋਮ ਬਲੀ ਅਰ ਉਨ੍ਹਾਂ ਦੀ ਮੈਦੇ ਦੀ ਭੇਟ ਅਰ ਉਨ੍ਹਾਂ ਦੀਆਂ ਪੀਣ ਦੀਆਂ ਭੇਟਾਂ ਵੱਡੀ ਜਗਵੇਦੀ ਤੇ ਚੜ੍ਹਾਇਆ ਕਰ ਅਰ ਹੋਮ ਬਲੀ ਦਾ ਸਾਰਾ ਲਹੂ ਅਰ ਕੁਰਬਾਨੀ ਦਾ ਸਾਰਾ ਲਹੂ ਉਸ ਦੇ ਉੱਤੇ ਛਿੜਕਿਆ ਕਰ ਪਰ ਪਿੱਤਲ ਦੀ ਜਗਵੇਦੀ ਮੇਰੇ ਪੁੱਛ ਗਿੱਛ ਕਰਨ ਲਈ ਹੋਵੇਗੀ
IRVPA   ਆਹਾਜ਼ ਰਾਜਾ ਨੇ ਇਹ ਆਖ ਕੇ ਊਰਿੱਯਾਹ ਜਾਜਕ ਨੂੰ ਆਗਿਆ ਦਿੱਤੀ ਕਿ ਸਵੇਰ ਦੀ ਹੋਮ ਬਲੀ, ਸ਼ਾਮ ਦੀ ਮੈਦੇ ਦੀ ਭੇਂਟ, ਰਾਜਾ ਦੀ ਹੋਮ ਬਲੀ ਅਤੇ ਉਸ ਦੀ ਮੈਦੇ ਦੀ ਭੇਂਟ, ਦੇਸ ਦੇ ਸਾਰੇ ਲੋਕਾਂ ਦੀ ਹੋਮ ਬਲੀ ਅਤੇ ਉਨ੍ਹਾਂ ਦੀ ਮੈਦੇ ਦੀ ਭੇਂਟ ਅਤੇ ਉਨ੍ਹਾਂ ਦੀਆਂ ਪੀਣ ਦੀਆਂ ਭੇਟਾਂ ਵੱਡੀ ਜਗਵੇਦੀ ਤੇ ਚੜ੍ਹਾਇਆ ਕਰ। ਹੋਮ ਬਲੀ ਦਾ ਸਾਰਾ ਲਹੂ ਅਤੇ ਕੁਰਬਾਨੀ ਦਾ ਸਾਰਾ ਲਹੂ ਉਸ ਦੇ ਉੱਤੇ ਛਿੜਕਿਆ ਕਰ, ਪਰ ਪਿੱਤਲ ਦੀ ਜਗਵੇਦੀ ਮੇਰੇ ਪੁੱਛ-ਗਿੱਛ ਕਰਨ ਦੇ ਲਈ ਹੋਵੇਗੀ।