Bible Language

2 Kings 16:17 (KJV) King James Version

Versions

PAV   ਤਾਂ ਆਹਾਜ਼ ਪਾਤਸ਼ਾਹ ਨੇ ਕੁਰਸੀਆਂ ਦੀਆਂ ਪਟੜੀਆਂ ਨੂੰ ਕੱਟ ਛੱਡਿਆ ਅਰ ਓਹਨਾਂ ਦੇ ਓਪਰਲੇ ਹੌਦ ਨੂੰ ਲਾਹ ਦਿੱਤਾ ਅਰ ਸਾਗਰੀ ਹੌਦ ਨੂੰ ਪਿੱਤਲ ਦੀਆਂ ਬਲਦਾਂ ਉੱਤੋਂ ਜੋ ਉਹ ਦੇ ਥੱਲੇ ਸਨ ਲਾਹ ਕੇ ਪੱਥਰਾਂ ਦੇ ਫਰਸ਼ ਉੱਤੇ ਧਰ ਦਿੱਤਾ
IRVPA   ਤਦ ਆਹਾਜ਼ ਰਾਜਾ ਨੇ ਕੁਰਸੀਆਂ ਦੀਆਂ ਪਟੜੀਆਂ ਨੂੰ ਕੱਟ ਕੇ ਉਹਨਾਂ ਦੇ ਉੱਪਰਲੇ ਹੌਦ ਨੂੰ ਲਾਹ ਦਿੱਤਾ ਅਤੇ ਸਾਗਰੀ ਹੌਦ ਨੂੰ ਪਿੱਤਲ ਦੇ ਬਲ਼ਦਾਂ ਉੱਤੋਂ ਜੋ ਉਹ ਦੇ ਥੱਲੇ ਸਨ, ਲਾਹ ਕੇ ਪੱਥਰਾਂ ਦੇ ਫ਼ਰਸ਼ ਉੱਤੇ ਰੱਖ ਦਿੱਤਾ।