Bible Language

2 Kings 16:3 (KJV) King James Version

Versions

PAV   ਪਰ ਉਹ ਇਸਰਾਏਲ ਦਿਆਂ ਪਾਤਸ਼ਾਹਾਂ ਦੇ ਰਾਜ ਉੱਤੇ ਤੁਰਿਆ ਸਗੋਂ ਉਨ੍ਹਾਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ ਉਹ ਨੇ ਆਪਣੇ ਪੁੱਤ੍ਰ ਨੂੰ ਅੱਗ ਵਿੱਚੋਂ ਦੀ ਲੰਘਵਾਇਆ।
IRVPA   ਪਰ ਉਹ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ, ਸਗੋਂ ਉਨ੍ਹਾਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ, ਉਸ ਨੇ ਆਪਣੇ ਪੁੱਤਰ ਨੂੰ ਅੱਗ ਵਿੱਚੋਂ ਲੰਘਵਾਇਆ।