Bible Language

2 Kings 16:6 (KJV) King James Version

Versions

PAV   ਉਸ ਵੇਲੇ ਅਰਾਮ ਦੇ ਰਾਜੇ ਰਸੀਨ ਏਲਥ ਨੂੰ ਫੇਰ ਲੈ ਕੇ ਅਰਾਮ ਵਿੱਚ ਰਲਾ ਦਿੱਤਾ ਅਰ ਏਲਥ ਵਿੱਚੋਂ ਯਹੂਦੀਆਂ ਨੂੰ ਉੱਕਾ ਹੀ ਕੱਢ ਛੱਡਿਆ ਅਰ ਅਰਾਮੀ ਏਲਥ ਵਿੱਚ ਵੜੇ ਅਰ ਅੱਜ ਦੇ ਦਿਨ ਤਾਈਂ ਉੱਥੇ ਵੱਸਦੇ ਹਨ
IRVPA   ਉਸ ਵੇਲੇ ਅਰਾਮ ਦੇ ਰਾਜਾ ਰਸੀਨ ਨੇ ਏਲਥ ਨੂੰ ਫਿਰ ਲੈ ਕੇ ਅਰਾਮ ਵਿੱਚ ਮਿਲਾ ਦਿੱਤਾ ਅਤੇ ਏਲਥ ਵਿੱਚੋਂ ਯਹੂਦੀਆਂ ਨੂੰ ਪੂਰੀ ਤਰ੍ਹਾਂ ਕੱਢ ਛੱਡਿਆ ਅਤੇ ਅਰਾਮੀ ਏਲਥ ਵਿੱਚ ਪਹੁੰਚੇ, ਅੱਜ ਦੇ ਦਿਨ ਤੱਕ ਉਹ ਉੱਥੇ ਹੀ ਵੱਸਦੇ ਹਨ।