Bible Language

2 Kings 1:6 (KJV) King James Version

Versions

PAV   ਅਤੇ ਉਨ੍ਹਾਂ ਨੇ ਉਸ ਨੂੰ ਆਖਿਆ, ਇੱਕ ਮਨੁੱਖ ਸਾਨੂੰ ਮਿਲਣ ਲਈ ਆਇਆ ਅਤੇ ਸਾਨੂੰ ਆਖਿਆ, ਜਿਸ ਰਾਜੇ ਨੇ ਤੁਹਾਨੂੰ ਘੱਲਿਆ ਉਸ ਦੇ ਕੋਲ ਮੁੜ ਕੇ ਜਾਓ ਅਤੇ ਉਸ ਨੂੰ ਆਖੋ, ਯਹੋਵਾਹ ਐਉਂ ਫ਼ਰਮਾਉਂਦਾ ਹੈ, ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜੋ ਤੂੰ ਅਕਰੋਨ ਦੇ ਦਿਓਤਾ ਬਆਲ-ਜ਼ਬੂਬ ਕੋਲ ਪੁੱਛਣ ਲਈ ਘੱਲਦਾ ਹੈਂ? ਇਸ ਲਈ ਜਿਸ ਪਲੰਘ ਉੱਤੇ ਤੂੰ ਚੜ੍ਹਿਆ ਹੈਂ ਉਸ ਤੋਂ ਤੂੰ ਨਹੀਂ ਉਤਰੇਂਗਾ ਸਗੋਂ ਤੂੰ ਨਿਸ਼ੰਗ ਮਰੇਗਾ
IRVPA   ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, “ਇੱਕ ਮਨੁੱਖ ਸਾਨੂੰ ਮਿਲਣ ਲਈ ਆਇਆ ਅਤੇ ਸਾਨੂੰ ਆਖਿਆ ਕਿ ਜਿਸ ਰਾਜੇ ਨੇ ਤੁਹਾਨੂੰ ਭੇਜਿਆ ਉਸ ਦੇ ਕੋਲ ਮੁੜ ਜਾਓ ਅਤੇ ਉਸ ਨੂੰ ਆਖੋ ਕਿ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ, ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜੋ ਤੂੰ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਕੋਲ ਪੁੱਛਣ ਲਈ ਭੇਜਦਾ ਹੈਂ?” ਇਸ ਲਈ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ।