Bible Language

2 Kings 22:13 (KJV) King James Version

Versions

PAV   ਜਾਓ ਅਰ ਇਸ ਪੋਥੀ ਦੀਆਂ ਗੱਲਾਂ ਵਿਖੇ ਜੋ ਲੱਭੀ ਹੈ ਮੇਰੀ ਵੱਲੋਂ ਤੇ ਲੋਕਾਂ ਦੀ ਵੱਲੋਂ ਸਾਰੇ ਯਹੂਦਾਹ ਵੱਲੋਂ ਯਹੋਵਾਹ ਤੋਂ ਪੁੱਛ ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿ ਉਹ ਸਭ ਜੋ ਸਾਡੇ ਵਿਖੇ ਲਿਖਿਆ ਹੈ ਉਹ ਦੇ ਅਨੁਸਾਰ ਕਰਨ ਲਈ ਸਾਡੇ ਪਿਉ ਦਾਦਿਆਂ ਨੇ ਇਸ ਪੋਥੀ ਦੀਆਂ ਗੱਲਾਂ ਨੂੰ ਨਾ ਸੁਣਿਆ
IRVPA   ਜਾਓ ਅਤੇ ਇਸ ਪੋਥੀ ਦੀਆਂ ਗੱਲਾਂ ਵਿਖੇ ਜੋ ਲੱਭੀ ਹੈ, ਮੇਰੀ ਵੱਲੋਂ ਤੇ ਲੋਕਾਂ ਦੀ ਵੱਲੋਂ ਤੇ ਸਾਰੇ ਯਹੂਦਾਹ ਵੱਲੋਂ ਯਹੋਵਾਹ ਤੋਂ ਪੁੱਛ-ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿ ਉਹ ਸਭ ਜੋ ਸਾਡੇ ਵਿਖੇ ਲਿਖਿਆ ਹੈ ਉਹ ਦੇ ਅਨੁਸਾਰ ਕਰਨ ਲਈ ਸਾਡੇ ਪੁਰਖਿਆਂ ਨੇ ਇਸ ਪੋਥੀ ਦੀਆਂ ਗੱਲਾਂ ਨੂੰ ਨਾ ਸੁਣਿਆ।