Bible Language

2 Kings 22:14 (KJV) King James Version

Versions

PAV   ਸੋ ਹਿਲਕੀਯਾਹ ਜਾਜਕ ਅਰ ਅਹੀਕਾਮ ਅਰ ਅਕਬੋਰ ਅਰ ਸ਼ਾਫਾਨ ਅਰ ਅਸਾਯਾਹ ਹੁਲਦਾਰ ਨਬੀਆ ਦੇ ਕੋਲ ਗਏ ਜੋ ਉਸ ਸ਼ੁਲੱਮ ਦੀ ਵਹੁਟੀ ਸੀ ਜੋ ਤਿਕਵਾਹ ਦਾ ਪੁੱਤ੍ਰ ਤੇ ਹਰਹਸ ਦਾ ਪੋਤਾ ਸੀ ਜੋ ਤੋਸ਼ੇ ਖਾਨੇ ਦਾ ਰੱਖਵਾਲਾ ਸੀ। ਉਹ ਯਰੂਸ਼ਲਮ ਵਿੱਚ ਮਿਸ਼ਨਹ ਨਾਮੀ ਮਹੱਲੇ ਵਿੱਚ ਵੱਸਦੀ ਸੀ ਅਤੇ ਉਨ੍ਹਾਂ ਨੇ ਉਹ ਦੇ ਨਾਲ ਗੱਲ ਬਾਤ ਕੀਤੀ
IRVPA   ਸੋ ਹਿਲਕੀਯਾਹ ਜਾਜਕ, ਅਹੀਕਾਮ, ਅਕਬੋਰ, ਸ਼ਾਫਾਨ ਅਤੇ ਅਸਾਯਾਹ ਹੁਲਦਾਹ ਨਬੀਆ ਦੇ ਕੋਲ ਗਏ ਜੋ ਉਸ ਸ਼ੱਲੂਮ ਦੀ ਵਹੁਟੀ ਸੀ ਜੋ ਤਿਕਵਾਹ ਦਾ ਪੁੱਤਰ ਤੇ ਹਰਹਸ ਦਾ ਪੋਤਾ ਸੀ ਜੋ ਜਾਜਕਾਂ ਦੇ ਬਸਤਰਾਂ ਦਾ ਰਖਵਾਲਾ ਸੀ। ਉਹ ਯਰੂਸ਼ਲਮ ਵਿੱਚ ਮਿਸ਼ਨਹ ਨਾਮੀ ਮੁਹੱਲੇ ਵਿੱਚ ਰਹਿੰਦੀ ਸੀ ਅਤੇ ਉਨ੍ਹਾਂ ਨੇ ਉਹ ਦੇ ਨਾਲ ਗੱਲਬਾਤ ਕੀਤੀ।