Bible Language

2 Kings 22:2 (KJV) King James Version

Versions

PAV   ਅਤੇ ਉਸ ਨੇ ਓਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਰ ਆਪਣੇ ਪਿਉ ਦਾਊਦ ਦੇ ਸਾਰੇ ਰਾਹ ਤੇ ਚੱਲਦਾ ਰਿਹਾ ਅਰ ਸੱਜੇ ਯਾ ਖੱਬੇ ਨੂੰ ਨਾ ਮੁੜਿਆ।।
IRVPA   ਅਤੇ ਉਸ ਨੇ ਉਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਪਿਤਾ ਦਾਊਦ ਦੇ ਸਾਰੇ ਮਾਰਗਾਂ ਉੱਤੇ ਚੱਲਦਾ ਰਿਹਾ ਅਤੇ ਸੱਜੇ ਖੱਬੇ ਨਾ ਮੁੜਿਆ। PS