Bible Language

2 Kings 22:4 (KJV) King James Version

Versions

PAV   ਭਈ ਪਰਧਾਨ ਜਾਜਕ ਹਿਲਕੀਯਾਹ ਕੋਲ ਜਾਹ ਭਈ ਉਹ ਉਸ ਰੁਪਏ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਂਦਾ ਹੈ ਅਰ ਜਿਸ ਨੂੰ ਫਾਟਕ ਦੇ ਪਹਿਰੇਦਾਰਾਂ ਨੇ ਲੋਕਾਂ ਕੋਲੋਂ ਇਕੱਠਾ ਕੀਤਾ ਹੈ ਗਿਣੇ
IRVPA   ਭਈ ਪ੍ਰਧਾਨ ਜਾਜਕ ਹਿਲਕੀਯਾਹ ਕੋਲ ਜਾ ਕਿ ਉਹ ਉਸ ਰੁਪਏ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਂਦਾ ਹੈ ਅਤੇ ਜਿਸ ਨੂੰ ਫਾਟਕ ਦੇ ਪਹਿਰੇਦਾਰਾਂ ਨੇ ਲੋਕਾਂ ਕੋਲੋਂ ਇਕੱਠਾ ਕੀਤਾ ਹੈ, ਗਿਣੇ