Bible Language

2 Kings 3:21 (KJV) King James Version

Versions

PAV   ਜਦ ਸਾਰੇ ਮੋਆਬੀਆਂ ਨੇ ਸੁਣਿਆ ਭਈ ਪਾਤਸ਼ਾਹਾਂ ਨੇ ਸਾਡੇ ਨਾਲ ਲੜਨ ਲਈ ਚੜ੍ਹਾਈ ਕੀਤੀ ਹੈ ਤਦ ਸਾਰੇ ਜਿਹੜੇ ਸ਼ਸ਼ਤਰ ਬੰਨ੍ਹ ਸੱਕਦੇ ਸਨ ਤੇ ਵਡੇਰੇ ਭੀ ਇਕੱਠੇ ਹੋਏ ਅਤੇ ਹੱਦ ਉੱਤੇ ਖਲੋ ਗਏ
IRVPA   ਜਦ ਸਾਰੇ ਮੋਆਬੀਆਂ ਨੇ ਸੁਣਿਆ ਕਿ ਰਾਜਿਆਂ ਨੇ ਸਾਡੇ ਨਾਲ ਲੜਨ ਲਈ ਚੜ੍ਹਾਈ ਕੀਤੀ ਹੈ, ਤਦ ਸਾਰੇ ਜਵਾਨ ਅਤੇ ਬੁੱਢੇ ਜਿਹੜੇ ਸ਼ਸਤਰ ਬੰਨ੍ਹ ਸਕਦੇ ਸਨ ਇਕੱਠੇ ਹੋਏ ਅਤੇ ਹੱਦ ਉੱਤੇ ਖੜ੍ਹੇ ਹੋ ਗਏ।