Bible Language

2 Kings 3:22 (KJV) King James Version

Versions

PAV   ਜਦ ਓਹ ਭੜਕ ਸਾਰ ਉੱਠੇ ਤਾਂ ਪਾਣੀ ਉੱਤੇ ਸੂਰਜ ਚਮਕ ਰਿਹਾ ਸੀ ਅਰ ਮੋਆਬੀਆਂ ਨੂੰ ਉਹ ਪਾਣੀ ਜੋ ਉਨ੍ਹਾਂ ਦੇ ਸਾਹਮਣੇ ਸੀ ਲਹੂ ਵਾਂਙੁ ਦਿੱਸਦਾ ਸੀ
IRVPA   ਜਦੋਂ ਉਹ ਸਵੇਰੇ ਉੱਠੇ ਤਾਂ ਪਾਣੀ ਉੱਤੇ ਸੂਰਜ ਚਮਕ ਰਿਹਾ ਸੀ ਅਤੇ ਮੋਆਬੀਆਂ ਨੂੰ ਉਹ ਪਾਣੀ ਜੋ ਉਨ੍ਹਾਂ ਦੇ ਸਾਹਮਣੇ ਸੀ ਲਹੂ ਵਾਂਗੂੰ ਦਿਸਦਾ ਸੀ।