Bible Language

2 Kings 5:12 (KJV) King James Version

Versions

PAV   ਕੀ ਦੰਮਿਸਕ ਦੀਆਂ ਨਦੀਆਂ ਅਬਾਨਾਹ ਤੇ ਫਰ ਫਰ ਇਸਰਾਏਲ ਦੀਆਂ ਸਾਰੀਆਂ ਨਦੀਆਂ ਤੋਂ ਚੰਗੀਆਂ ਨਹੀਂ ਹਨ? ਭਲਾ, ਮੈਂ ਉਨ੍ਹਾਂ ਵਿੱਚ ਨਹਾ ਕੇ ਸ਼ੁੱਧ ਨਾ ਹੋ ਸੱਕਦਾ ਸਾਂ? ਸੋ ਉਹ ਮੁੜਿਆ ਤੇ ਗੁੱਸੇ ਨਾਲ ਚੱਲਿਆ ਗਿਆ
IRVPA   ਕੀ ਦੰਮਿਸ਼ਕ ਦੀਆਂ ਨਦੀਆਂ ਅਬਾਨਾਹ ਤੇ ਫਰਫਰ ਇਸਰਾਏਲ ਦੀਆਂ ਸਾਰੀਆਂ ਨਦੀਆਂ ਤੋਂ ਚੰਗੀਆਂ ਨਹੀਂ ਹਨ? ਕੀ ਮੈਂ ਉਨ੍ਹਾਂ ਵਿੱਚ ਨਹਾ ਕੇ ਸ਼ੁੱਧ ਨਹੀਂ ਹੋ ਸਕਦਾ ਸੀ?” ਸੋ ਉਹ ਮੁੜਿਆ ਤੇ ਗੁੱਸੇ ਨਾਲ ਚੱਲਿਆ ਗਿਆ।