Bible Language

2 Kings 5:3 (KJV) King James Version

Versions

PAV   ਉਸ ਨੇ ਆਪਣੀ ਬੀਬੀ ਨੂੰ ਆਖਿਆ, ਜੇ ਕਿਤੇ ਮੇਰਾ ਸੁਆਮੀ ਉਸ ਨਬੀ ਦੇ ਕੋਲ ਹੁੰਦਾ ਜੋ ਸਾਮਰਿਯਾ ਵਿੱਚ ਹੈ ਤਾਂ ਉਹ ਉਹ ਨੂੰ ਉਹ ਦੇ ਕੋੜ੍ਹ ਤੋਂ ਚੰਗਿਆਂ ਕਰ ਦਿੰਦਾ
IRVPA   ਉਸ ਨੇ ਆਪਣੀ ਮਾਲਕਣ ਨੂੰ ਆਖਿਆ, “ਜੇਕਰ ਮੇਰਾ ਸੁਆਮੀ ਉਸ ਨਬੀ ਦੇ ਕੋਲ ਹੁੰਦਾ ਜੋ ਸਾਮਰਿਯਾ ਵਿੱਚ ਹੈ, ਤਾਂ ਉਹ ਉਸ ਨੂੰ ਉਸ ਦੇ ਕੋੜ੍ਹ ਤੋਂ ਚੰਗਾ ਕਰ ਦਿੰਦਾ।”