Bible Language

2 Kings 6:31 (KJV) King James Version

Versions

PAV   ਅਰ ਉਹ ਨੇ ਆਖਿਆ, ਜੇ ਅੱਜ ਸ਼ਾਫਾਤ ਦੇ ਪੁੱਤ੍ਰ ਅਲੀਸ਼ਾ ਦਾ ਸਿਰ ਉਹ ਦੇ ਤਨ ਉੱਤੇ ਰਹਿ ਜਾਵੇ ਤਾਂ ਪਰਮੇਸ਼ੁਰ ਮੇਰੇ ਨਾਲ ਇਸੇ ਤਰਾਂ ਸਗੋਂ ਇਹ ਦੇ ਨਾਲੋਂ ਭੀ ਵਧ ਕੇ ਕਰੇ
IRVPA   ਉਹ ਨੇ ਆਖਿਆ ਕਿ ਜੇ ਅੱਜ ਸ਼ਾਫਾਟ ਦੇ ਪੁੱਤਰ ਅਲੀਸ਼ਾ ਦਾ ਸਿਰ ਉਹ ਦੇ ਤਨ ਉੱਤੇ ਰਹਿ ਜਾਵੇ ਤਾਂ ਪਰਮੇਸ਼ੁਰ ਮੇਰੇ ਨਾਲ ਇਸੇ ਤਰ੍ਹਾਂ ਸਗੋਂ ਇਹ ਦੇ ਨਾਲੋਂ ਵੀ ਵਧ ਕੇ ਕਰੇ।