Bible Language

2 Kings 7:12 (KJV) King James Version

Versions

PAV   ਤਦ ਪਾਤਸ਼ਾਹ ਰਾਤੀਂ ਉੱਠਿਆ ਤੇ ਆਪਣੇ ਚਾਕਰਾਂ ਨੂੰ ਆਖਿਆ, ਮੈਂ ਤੁਹਾਨੂੰ ਦੱਸਦਾ ਹਾਂ ਭਈ ਅਰਾਮੀਆਂ ਨੇ ਸਾਡੇ ਨਾਲ ਕੀ ਕੀਤਾ ਹੈ। ਓਹਨਾਂ ਨੂੰ ਪਤਾ ਸੀ ਭਈ ਅਸੀਂ ਭੁੱਖੇ ਹਾਂ ਸੋ ਓਹ ਇਹ ਆਖ ਕੇ ਡੇਰਿਓਂ ਨਿੱਕਲ ਕੇ ਵਾਹਣ ਵਿੱਚ ਲੁਕਣ ਲਈ ਗਏ ਹਨ ਭਈ ਜਦੋਂ ਅਸੀਂ ਜੀਉਂਦਿਆਂ ਨੂੰ ਫੜ ਲੈਣ ਐਉਂ ਓਹ ਫੇਰ ਸ਼ਹਿਰ ਵਿੱਚ ਵੜਨਗੇ
IRVPA   ਤਦ ਰਾਜਾ ਰਾਤ ਨੂੰ ਉੱਠਿਆ ਅਤੇ ਆਪਣੇ ਨੌਕਰਾਂ ਨੂੰ ਆਖਿਆ, ਮੈਂ ਤੁਹਾਨੂੰ ਦੱਸਦਾ ਹਾਂ ਕਿ ਅਰਾਮੀਆਂ ਨੇ ਸਾਡੇ ਨਾਲ ਕੀ ਕੀਤਾ ਹੈ। ਉਹਨਾਂ ਨੂੰ ਪਤਾ ਸੀ ਕਿ ਅਸੀਂ ਭੁੱਖੇ ਹਾਂ, ਇਸ ਲਈ ਉਹ ਇਹ ਆਖ ਕੇ ਡੇਰੇ ਤੋਂ ਨਿੱਕਲ ਕੇ ਖੇਤ ਵਿੱਚ ਲੁੱਕਣ ਲਈ ਗਏ ਹਨ ਕਿ ਜਦੋਂ ਅਸੀਂ ਸ਼ਹਿਰ ਤੋਂ ਨਿੱਕਲ ਕੇ ਬਾਹਰ ਜਾਈਏ, ਤਦ ਉਹ ਸਾਨੂੰ ਜੀਉਂਦਿਆਂ ਨੂੰ ਫੜ ਲੈਣ ਇਸ ਤਰ੍ਹਾਂ ਉਹ ਫੇਰ ਸ਼ਹਿਰ ਵਿੱਚ ਵੜਨਗੇ।