Bible Language

2 Kings 7:18 (KJV) King James Version

Versions

PAV   ਜਿਵੇਂ ਪਰਮੇਸ਼ੁਰ ਦੇ ਜਾਨ ਨੇ ਪਾਤਸ਼ਾਹ ਨੂੰ ਆਖਿਆ ਸੀ ਭਈ ਕੱਲ ਇਸੇਕੁ ਵੇਲੇ ਸਾਮਰਿਯਾ ਦੇ ਫਾਟਕ ਤੇ ਜੌਂ ਇੱਕ ਰੁਪਏ ਦੇ ਵੀਹ ਸੇਰ ਅਤੇ ਮੈਦਾ ਇੱਕ ਰੁਪਏ ਦਾ ਦਸ ਸੇਰ ਹੋਵੇਗਾ ਤਿਵੇਂ ਹੀ ਹੋਇਆ
IRVPA   ਜਿਵੇਂ ਪਰਮੇਸ਼ੁਰ ਦੇ ਜਨ ਨੇ ਰਾਜਾ ਨੂੰ ਆਖਿਆ ਸੀ ਕਿ ਇਸ ਸਮੇਂ ਸਾਮਰਿਯਾ ਦੇ ਫਾਟਕ ਤੇ ਜੌਂ ਇੱਕ ਰੁਪਏ ਦੇ ਵੀਹ ਸੇਰ ਅਤੇ ਮੈਦਾ ਇੱਕ ਰੁਪਏ ਦਾ ਦਸ ਸੇਰ ਹੋਵੇਗਾ ਤਿਵੇਂ ਹੀ ਹੋਇਆ।