Bible Language

2 Kings 7:6 (KJV) King James Version

Versions

PAV   ਇਸ ਲਈ ਭਈ ਪ੍ਰਭੁ ਨੇ ਅਰਾਮੀਆਂ ਦੀ ਫੌਜ ਨੂੰ ਰਥਾਂ ਦੀ ਅਵਾਜ਼ ਤੇ ਘੋੜਿਆ ਦੀ ਅਵਾਜ਼ ਤੇ ਇੱਕ ਵੱਡੇ ਲਸ਼ਕਰ ਦੀ ਅਵਾਜ਼ ਸੁਣਵਾਈ ਸੀ ਤਾਂ ਓਹ ਇੱਕ ਦੂਜੇ ਨੂੰ ਕਹਿਣ ਲੱਗੇ, ਵੇਖੋ, ਇਸਰਾਏਲ ਦੇ ਪਾਤਸ਼ਾਹ ਨੇ ਸਾਡੇ ਵਿਰੁੱਧ ਹਿੱਤਿਆਂ ਦੇ ਰਾਜਿਆਂ ਤੇ ਮਿਸਰੀਆਂ ਦੇ ਰਾਜਿਆਂ ਨੂੰ ਭਾੜੇ ਕੀਤਾ ਹੈ ਭਈ ਸਾਡੇ ਉੱਤੇ ਚੜ੍ਹਨ
IRVPA   ਅਜਿਹਾ ਇਸ ਲਈ ਹੋਇਆ ਕਿ ਪ੍ਰਭੂ ਨੇ ਅਰਾਮੀਆਂ ਦੀ ਫੌਜ ਨੂੰ ਰੱਥਾਂ ਦੀ ਅਵਾਜ਼, ਘੋੜਿਆਂ ਦੀ ਅਵਾਜ਼ ਅਤੇ ਇੱਕ ਵੱਡੇ ਲਸ਼ਕਰ ਦੀ ਅਵਾਜ਼ ਸੁਣਵਾਈ ਸੀ, ਤਦ ਉਹ ਇੱਕ ਦੂਜੇ ਨੂੰ ਕਹਿਣ ਲੱਗੇ ਕਿ ਵੇਖੋ, ਇਸਰਾਏਲ ਦੇ ਰਾਜਾ ਨੇ ਸਾਡੇ ਵਿਰੁੱਧ ਹਿੱਤੀਆਂ ਦੇ ਰਾਜਿਆਂ ਤੇ ਮਿਸਰੀਆਂ ਦੇ ਰਾਜਿਆਂ ਨੂੰ ਕਿਰਾਏ ਤੇ ਲਿਆ ਹੈ ਕਿ ਉਹ ਸਾਡੇ ਉੱਤੇ ਹਮਲਾ ਕਰਨ।