Bible Language

2 Kings 8:13 (KJV) King James Version

Versions

PAV   ਅਤੇ ਹਜ਼ਾਏਲ ਨੇ ਆਖਿਆ, ਪਰ ਤੇਰਾ ਦਾਸ ਕੁੱਤੇ ਸਮਾਨ ਹੈ। ਉਹ ਹੈ ਹੀ ਕੀ ਕਿ ਉਹ ਐਡਾ ਵੱਡਾ ਕੰਮ ਕਰੇ? ਪਰ ਅਲੀਸ਼ਾ ਨੇ ਆਖਿਆ, ਯਹੋਵਾਹ ਨੇ ਮੈਨੂੰ ਵਿਖਾਇਆ ਹੈ ਕਿ ਤੂੰ ਅਰਾਮ ਦੇ ਉੱਤੇ ਰਾਜਾ ਹੋਵੇਂਗਾ
IRVPA   ਹਜ਼ਾਏਲ ਨੇ ਆਖਿਆ, ਪਰ ਤੇਰਾ ਦਾਸ ਕੁੱਤੇ ਸਮਾਨ ਹੈ। ਉਹ ਹੈ ਹੀ ਕੀ ਕਿ ਉਹ ਇੰਨ੍ਹਾਂ ਵੱਡਾ ਕੰਮ ਕਰੇ? ਪਰ ਅਲੀਸ਼ਾ ਨੇ ਆਖਿਆ, ਯਹੋਵਾਹ ਨੇ ਮੈਨੂੰ ਵਿਖਾਇਆ ਹੈ ਕਿ ਤੂੰ ਅਰਾਮ ਦੇ ਉੱਤੇ ਰਾਜਾ ਹੋਵੇਂਗਾ।