Bible Language

2 Samuel 14:14 (KJV) King James Version

Versions

PAV   ਅਸੀਂ ਸਭਨਾਂ ਨੇ ਮਰਨਾ ਹੀ ਹੈ ਅਤੇ ਪਾਣੀ ਵਰਗੇ ਹਾਂ ਜੋ ਧਰਤੀ ਉੱਤੇ ਡੋਲ੍ਹਿਆ ਜਾਂਦਾ ਹੈ ਜੋ ਫੇਰ ਸੰਮ੍ਹਾਲਿਆ ਨਹੀਂ ਜਾਂਦਾ। ਪਰਮੇਸ਼ੁਰ ਕਿਸੇ ਦੀ ਜਾਨ ਨਹੀਂ ਲੈਂਦਾ ਪਰ ਉਪਾਓ ਕਰਦਾ ਹੈ ਜੋ ਉਹ ਦੇ ਕੱਢੇ ਹੋਏ ਉਸ ਕੋਲੋਂ ਮੂਲੋਂ ਨਾ ਕੱਢੇ ਜਾਣ
IRVPA   ਅਸੀਂ ਸਭ ਨੇ ਮਰਨਾ ਹੀ ਹੈ ਅਤੇ ਪਾਣੀ ਵਰਗੇ ਹਾਂ ਜੋ ਧਰਤੀ ਉੱਤੇ ਡੋਲ੍ਹਿਆ ਜਾਂਦਾ ਹੈ ਅਤੇ ਫਿਰ ਚੁੱਕਿਆ ਨਹੀਂ ਜਾ ਸਕਦਾ। ਪਰਮੇਸ਼ੁਰ ਕਿਸੇ ਦੀ ਜਾਨ ਨਹੀਂ ਲੈਂਦਾ ਪਰ ਅਜਿਹਾ ਹਲ ਕਰਦਾ ਹੈ ਕਿ ਕੱਢਿਆ ਹੋਇਆ ਉਸ ਕੋਲੋਂ ਕੱਢਿਆ ਹੋਇਆ ਨਾ ਰਹੇ।