Bible Language

2 Samuel 14:20 (KJV) King James Version

Versions

PAV   ਅਤੇ ਤੁਹਾਡੇ ਟਹਿਲੂਏ ਯੋਆਬ ਨੇ ਏਹ ਸਾਰੀ ਗੱਲ ਇਸ ਕਰਕੇ ਕੀਤੀ ਹੈ ਜੋ ਉਹ ਏਸ ਕੰਮ ਦਾ ਰੰਗ ਬਦਲ ਦੇਵੇ ਅਤੇ ਜੋ ਕੁਝ ਧਰਤੀ ਉੱਤੇ ਹੁੰਦਾ ਹੈ ਉਹ ਦੇ ਜਾਣਨ ਨੂੰ ਮੇਰਾ ਮਹਾਰਾਜ ਪਰਮੇਸ਼ੁਰ ਦੇ ਦੂਤ ਦੀ ਬੁੱਧ ਅਨੁਸਾਰ ਬੁੱਧਵਾਨ ਹੈ!।।
IRVPA   ਉਸ ਇਸਤਰੀ ਨੇ ਉੱਤਰ ਦੇ ਕੇ ਆਖਿਆ ਤੁਹਾਡੀ ਜਾਨ ਦੀ ਸਹੁੰ, ਹੇ ਮੇਰੇ ਮਹਾਰਾਜ ਰਾਜਾ, ਕਿਸੇ ਨੂੰ ਉਨ੍ਹਾਂ ਗੱਲਾਂ ਤੋਂ ਜੋ ਮੇਰੇ ਮਹਾਰਾਜ ਰਾਜਾ ਨੇ ਆਖੀਆਂ ਹਨ ਸੱਜੇ ਜਾਂ ਖੱਬੇ ਵੱਲ ਮੁੜਨਾ ਅਣਹੋਣਾ ਹੈ! ਤੁਹਾਡੇ ਸੇਵਕ ਯੋਆਬ ਨੇ ਹੀ ਮੈਨੂੰ ਆਗਿਆ ਦਿੱਤੀਆਂ ਸੀ ਅਤੇ ਉਸ ਨੇ ਇਹ ਸਭ ਗੱਲਾਂ ਤੁਹਾਡੀ ਦਾਸੀ, ਤੇਰੇ ਦਾਸ ਯੋਆਬ ਨੇ ਇਹ ਕੰਮ ਇਸ ਕਰਕੇ ਕੀਤਾ ਤਾਂ ਜੋ ਉਹ ਇਸ ਕੰਮ ਦਾ ਰੰਗ ਬਦਲ ਦੇਵੇ ਅਤੇ ਜੋ ਕੁਝ ਧਰਤੀ ਉੱਤੇ ਹੁੰਦਾ ਹੈ ਉਹ ਦੇ ਜਾਣਨ ਨੂੰ ਮੇਰਾ ਮਹਾਰਾਜ ਪਰਮੇਸ਼ੁਰ ਦੇ ਦੂਤ ਦੀ ਬੁੱਧ ਅਨੁਸਾਰ ਬੁੱਧਵਾਨ ਹੈ।